HomeBreaking NEWSਕਮਿਸ਼ਨਰੇਟ ਪੁਲਿਸ ਨੇ ਇੱਕ ਸ਼ਰਾਬ ਤਸਕਰ ਨੂੰ 14 ਪੇਟੀਆਂ ਨਜਾਇਜ਼ ਸ਼ਰਾਬ ਸਮੇਤ... Breaking NEWSBreaking News PUNJABCrimeJalandharLatest newsLatest update NewsLatest Update NewsNewsPhagwara city PunjabPunjabTechnologyTop NewsTrending ਕਮਿਸ਼ਨਰੇਟ ਪੁਲਿਸ ਨੇ ਇੱਕ ਸ਼ਰਾਬ ਤਸਕਰ ਨੂੰ 14 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ By chief editor January 30, 2025 0 36 FacebookXPinterestWhatsApp Spread the Newsਜਲੰਧਰ,(ਕਰਨਬੀਰ ਸਿੰਘ) 30 ਜਨਵਰੀ- ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਵਿੱਚ ਇੱਕ ਨਸ਼ਾ ਤਸਕਰ ਨੂੰ 14 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਸੂਰਜ ਚੰਦਰ ਪੁੱਤਰ ਸੁਭਾਸ਼ ਚੰਦਰ ਵਾਸੀ ਨਿਊ ਦਸਮੇਸ਼ ਨਗਰ, ਜਲੰਧਰ, ਨੇਹਰ ਪੁਲੀ ਕੋਟ ਸਿੱਦੀਕ ਦੇ ਆਸ-ਪਾਸ ਨਜਾਇਜ਼ ਸ਼ਰਾਬ ਵੇਚਦਾ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਦੋਸ਼ੀ ਨੂੰ ਚਿੱਟੇ ਰੰਗ ਦੀ ਹੌਂਡਾ ਅਮੇਜ਼ ਕਾਰ ਸਮੇਤ ਕਾਬੂ ਕਰ ਲਿਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਵਾਹਨ ਦੀ ਤਲਾਸ਼ੀ ਦੌਰਾਨ ਵੱਖ-ਵੱਖ ਲੇਬਲਾਂ ਦੀ ਨਾਜਾਇਜ਼ ਸ਼ਰਾਬ ਦੀਆਂ ਕੁੱਲ 14 ਪੇਟੀਆਂ ਬਰਾਮਦ ਕੀਤੀਆਂ ਹਨ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੋਸ਼ੀ ਖਿਲਾਫ ਐਫ.ਆਈ.ਆਰ ਨੰਬਰ 02 ਮਿਤੀ 26.01.2025 ਨੂੰ ਆਬਕਾਰੀ ਐਕਟ ਦੀ ਧਾਰਾ 61-1-14 ਅਧੀਨ ਥਾਣਾ ਡਵੀਜ਼ਨ ਨੰ: 02, ਜਲੰਧਰ ਵਿਖੇ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ, ਜੇਕਰ ਕੋਈ ਹਨ, ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। TagsCP Jalandhar commissionerCP police commissioner JalandharIllegal whiskey PUNJABToday Jalandhar fresh Update News FacebookXPinterestWhatsApp chief editor Previous articleਇਨਟੈਕਸਟ ਐਕਸਪੋ ਦਾ 13ਵਾਂ ਸੰਸਕਰਣ ਆਰਕੀਟੈਕਚਰ, ਨਿਰਮਾਣ ਅਤੇ ਅੰਦਰੂਨੀ ਡਿਜ਼ਾਈਨ ਵਿੱਚ ਨਵੇਂ ਮਾਪਦੰਡ ਸਥਾਪਤ ਕਰੇਗਾNext articleਜਲੰਧਰ ਕਮਿਸ਼ਨਰੇਟ ਪੁਲਿਸ ਨੇ (ਤਨੁ) ਨਾਮ ਦੇ ਵਿਅਕਤੀ ਨੂੰ ਨਜਾਇਜ਼ ਹਥਿਆਰਾਂ ਸਮੇਤ ਇੱਕ ਨੂੰ ਕੀਤਾ ਕਾਬੂ RELATED ARTICLES Breaking NEWS सलीमपुर में कथित तौर पर अवैध कॉलोनी की शिकायत ,जॉइंट कमिश्नर सुमनदीप कौर ने नहीं उठाया फोन Breaking News PUNJAB ਪੰਜਾਬ ਦੀ ਅਗੂ ਜਨਤਾ ਤੇ ਪਿੱਛੜੇ ਹੋਏ ਲੀਡਰ? Breaking NEWS अवतार नगर में कथित अवैध निर्माण पर सवाल, नगर निगम कमिश्नर को शिकायत के बावजूद कार्रवाई का इंतजार Breaking News PUNJAB क्या कॉकरोच जनता पार्टी से सबक लेगी पंजाब पुलिस और भगवंत मान सरकार ? Must Read सलीमपुर में कथित तौर पर अवैध कॉलोनी की शिकायत ,जॉइंट कमिश्नर सुमनदीप कौर ने नहीं उठाया फोन Breaking NEWS ਪੰਜਾਬ ਦੀ ਅਗੂ ਜਨਤਾ ਤੇ ਪਿੱਛੜੇ ਹੋਏ ਲੀਡਰ? Breaking News PUNJAB अवतार नगर में कथित अवैध निर्माण पर सवाल, नगर निगम कमिश्नर को शिकायत के बावजूद कार्रवाई का इंतजार Breaking NEWS क्या कॉकरोच जनता पार्टी से सबक लेगी पंजाब पुलिस और भगवंत मान सरकार ? Breaking News PUNJAB भगवंत मान सरकार में शिकायतकर्ता ही निशाने पर? Breaking NEWS