HomeAmritsar Cityਜਲੰਧਰ ਦਾ ਮਸ਼ਹੂਰ ਕਪਲ ਕੁਲੜ ਪੀਜ਼ਾ ਨੇ ਛਡਿਆ ਪੰਜਾਬ (ਇੰਡੀਆ) ! Amritsar CityBreaking NEWSBreaking News PUNJABChandigarhDelhiFerozpur Update NewsGeneralharyanaIndiaJalandharLatest newsLatest update NewsLatest Update NewsludhianamanipurMukeriya NEWS informationNewsPhagwara city PunjabPoliticsPunjabSocial mediaTechTechnologyTop NewsTOP STORIESTrendingVideos ਜਲੰਧਰ ਦਾ ਮਸ਼ਹੂਰ ਕਪਲ ਕੁਲੜ ਪੀਜ਼ਾ ਨੇ ਛਡਿਆ ਪੰਜਾਬ (ਇੰਡੀਆ) ! By chief editor January 20, 2025 0 42 FacebookXPinterestWhatsApp Spread the News Monday,(ਡੀਡੀ ਨਿਊਜ਼ਪੇਪਰ) Jan20,2025-15:20PM ਜਲੰਧਰ – ਹਮੇਸ਼ਾ ਵਿਵਾਦਾਂ ਵਿਚ ਰਹਿਣ ਵਾਲੇ ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਕੁੱਲ੍ਹੜ ਪਿੱਜ਼ਾ ਕੱਪਲ ਪੰਜਾਬ ਛੱਡ ਕੇ ਇੰਗਲੈਂਡ ਵਿਚ ਸ਼ਿਫ਼ਟ ਹੋਣ ਦੀਆਂ ਚਰਚਾਵਾਂ ਛਿੜ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕੁੱਲ੍ਹੜ ਪਿੱਜ਼ਾ ਕੱਪਲ ਇੰਗਲੈਂਡ ਸ਼ਿਫ਼ਟ ਹੋ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਕੁੱਲ੍ਹੜ ਪਿੱਜ਼ਾ ਕੱਪਲ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਆਪਣੇ ਪੁੱਤਰ ਵਾਰਿਸ ਸਮੇਤ ਇੰਗਲੈਂਡ ਸ਼ਿਫ਼ਟ ਹੋ ਗਏ ਗਏ ਹਨ।ਜਿਵੇਂ ਉਨ੍ਹਾਂ ਦੇ ਵਿਦੇਸ਼ ਸ਼ਿਫ਼ਟ ਹੋਣ ਦੀ ਖ਼ਬਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਤਾਂ ਫੈਨਜ਼ ਵਿਚ ਚਰਚਾ ਦਾ ਬਾਜ਼ਾਰ ਗਰਮ ਹੋ ਗਿਆ। ਲੋਕਾਂ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਹਾਲਾਂਕਿ ਇਹ ਜਾਣਕਾਰੀ ਨਹੀਂ ਮਿਲ ਸਕੀ ਹੈ ਕਿ ਕੀ ਉਹ ਵਰਕ ਪਰਮਿਟ ਵੀਜ਼ਾ ਜਾਂ ਫਿਰ ਪੀ. ਆਰ. ਇੰਗਲੈਂਡ ਗਏ ਹਨ। ਇਹ ਵੀ ਪਤਾ ਲੱਗਾ ਹੈ ਕਿ ਕੱਪਲ ਆਪਣਾ ਰੈਸਟੋਰੈਂਟ ਚੱਲਦਾ ਹੀ ਛੱਡ ਹੀ ਕੇ ਇਥੇ ਗਏ ਹਨ, ਜਿੱਥੇ ਸਟਾਫ ਕੰਮ ਕਰ ਰਿਹਾ ਹੈ। ਸਹਿਜ ਅਰੋੜਾ, ਗੁਰਪ੍ਰੀਤ ਕੌਰ ਆਪਣੇ ਡੇਢ ਸਾਲ ਦੇ ਪੁੱਤਰ ਸਮੇਤ ਕਰੀਬ ਤਿੰਨ ਦਿਨ ਪਹਿਲਾਂ ਹੀ ਦੇਸ਼ ਛੱਡ ਕੇ ਗਏ ਹਨ। TagsIndia viral newsMost important News JalandharPunjab update NewsToday fresh Update Jalandhar NewsViral couple Jalandhar FacebookXPinterestWhatsApp chief editor Previous articleआखिर रविंदर एटीपी या मैडम हरप्रीत क्यों नहीं कर रही कारवाईNext article26 तारीख को पठानकोट धरना पर पहुंचेंगे जिला होशियारपुर के शिव सैनिक -रामपाल शर्मा RELATED ARTICLES Breaking NEWS सलीमपुर में कथित तौर पर अवैध कॉलोनी की शिकायत ,जॉइंट कमिश्नर सुमनदीप कौर ने नहीं उठाया फोन Breaking News PUNJAB ਪੰਜਾਬ ਦੀ ਅਗੂ ਜਨਤਾ ਤੇ ਪਿੱਛੜੇ ਹੋਏ ਲੀਡਰ? Breaking NEWS अवतार नगर में कथित अवैध निर्माण पर सवाल, नगर निगम कमिश्नर को शिकायत के बावजूद कार्रवाई का इंतजार Breaking News PUNJAB क्या कॉकरोच जनता पार्टी से सबक लेगी पंजाब पुलिस और भगवंत मान सरकार ? Must Read सलीमपुर में कथित तौर पर अवैध कॉलोनी की शिकायत ,जॉइंट कमिश्नर सुमनदीप कौर ने नहीं उठाया फोन Breaking NEWS ਪੰਜਾਬ ਦੀ ਅਗੂ ਜਨਤਾ ਤੇ ਪਿੱਛੜੇ ਹੋਏ ਲੀਡਰ? Breaking News PUNJAB अवतार नगर में कथित अवैध निर्माण पर सवाल, नगर निगम कमिश्नर को शिकायत के बावजूद कार्रवाई का इंतजार Breaking NEWS क्या कॉकरोच जनता पार्टी से सबक लेगी पंजाब पुलिस और भगवंत मान सरकार ? Breaking News PUNJAB भगवंत मान सरकार में शिकायतकर्ता ही निशाने पर? Breaking NEWS