HomeAmritsar Cityਪ੍ਰਧਾਨ ਜਿਲਾ ਮਹਿਲਾ ਕਾਂਗਰਸ ਕਮੇਟੀ ਹਰਮਿੰਦਰ ਕੌਰ ਨੇ ਡਾਕਟਰ ਭੀਮ ਰਾਓ ਅੰਬੇਡਕਰ... Amritsar CityBhahwanigarhBreaking NEWSBreaking News PUNJABCrimeJalandharLatest newsLatest update NewsLatest Update NewsMukeriya NEWS informationNewsPhagwara city PunjabPoliticsPunjabSocial mediaTop NewsTOP STORIESTrendingVillage NEWS ਪ੍ਰਧਾਨ ਜਿਲਾ ਮਹਿਲਾ ਕਾਂਗਰਸ ਕਮੇਟੀ ਹਰਮਿੰਦਰ ਕੌਰ ਨੇ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨੂੰ ਤੋੜਨ ਦੀ ਕੀਤੀ ਸਖ਼ਤ ਨਿੰਦਾ By chief editor January 28, 2025 0 37 FacebookXPinterestWhatsApp Spread the Newsਮੁਕੇਰੀਆਂ 28/ਜਨਵਰੀ (ਇੰਦਰਜੀਤ ਮਹਿਰਾ) ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨੂੰ ਤੋੜਨ ਦੀ ਕੀਤੀ ਗਈ ਕੋਝੀ ਹਰਕਤ ਸਹਿਣ ਯੋਗ ਨਹੀਂ ਹੈ ਉਹਨਾਂ ਕਿਹਾ ਕਿ ਭਾਰਤ ਵਿਚ ਹਮੇਸ਼ਾ ਹੀ ਐਸਸੀ ਸਮਾਜ ਨੂੰ ਦਬਾਅ ਕੇ ਰੱਖਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ। ਅਜਿਹਾ ਵਰਤਾਰਾ ਅਜੇ ਵੀ ਕਾਇਮ ਹੈ, ਜਿਸ ਦੀ ਇਹ ਅੰਮ੍ਰਿਤਸਰ ਵਿਖ਼ੇ ਹੋਈ ਇਹ ਘਟਨਾ ਜਿਉਂਦੀ ਜਾਗਦੀ ਮਿਸਾਲ ਹੈ। ਇਹ ਗੱਲਾਂ ਦਾ ਪ੍ਰਗਟਾਵਾ ਪ੍ਰਧਾਨ ਜਿਲਾ ਮਹਿਲਾ ਕਾਂਗਰਸ ਕਮੇਟੀ ਹਰਮਿੰਦਰ ਕੌਰ ਨੇ ਕਹੀ ਉਹਨਾਂ ਕਿਹਾ ਕਿ ਸੰਸਾਰ ਵਿੱਚ ਗਿਆਨ ਦੇ ਚਿੰਨ੍ਹ ਵਜੋਂ ਜਾਣੇ ਜਾਂਦੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨੂੰ ਗਣਤੰਤਰਤਾ ਦਿਵਸ ਮੌਕੇ ਤੋੜਨ ਦੀ ਕੋਸ਼ਿਸ਼ ਕਰਨਾ ਬਹੁਤ ਹੀ ਸ਼ਰਮ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਐਸਸੀ ਸਮਾਜ ਵਿਰੋਧੀ ਤਾਕਤਾਂ ਉਹਨਾਂ ਨੂੰ ਦਬਾਅ ਕੇ ਰੱਖਣਾ ਚਾਹੁੰਦੀਆਂ ਹਨ, ਜਿਸ ਨੂੰ ਕਦੇ ਵੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਕੋਝੀ ਹਰਕਤ ਦੀ ਛਾਣਬੀਣ ਹੋਣੀ ਚਾਹੀਦੀ ਹੈ ਤਾਂ ਕਿ ਪਤਾ ਲੱਗ ਸਕੇ ਕਿ ਇਸ ਦੇ ਪਿੱਛੇ ਕਿਹੜਾ ਸ਼ਾਤਰ ਦੀ ਮਾਲਕ ਕੰਮ ਕਰ ਰਿਹਾ ਹੈ ਤਾ ਕਿ ਇਸ ਘਿਨਾਉਣੀ ਹਰਕਤ ਦੇ ਜਿੰਮੇਵਾਰ ਵਿਅਕਤੀਆਂ ਨੂੰ ਸਖਤ ਤੋਂ ਸਖਤ ਸਜ਼ਾ ਮਿਲ ਸਕੇ ਉਹਨਾਂ ਨੇ ਕਿਹਾ ਕਿ 26 ਜਨਵਰੀ ਦੇ ਦਿਨ ਅੰਮ੍ਰਿਤਸਰ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਅੰਬੇਦਕਰ ਜੀ ਦੀ ਮੂਰਤੀ ਨੂੰ ਖੰਡਿਤ ਕਰਨਾ ਬਹੁਤ ਹੀ ਸ਼ਰਮਨਾਕ ਕਾਰਾ ਹੈ ਅਤੇ ਇਹ ਬਾਬਾ ਸਾਹਿਬ ਜੀ ਦਾ ਹੀ ਅਪਮਾਨ ਨਹੀਂ ਬਲਕਿ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨਿਕ ਸੰਸਥਾਵਾ ਦਾ ਵੀ ਅਪਮਾਨ ਹੈ। ਉਹਨਾ ਕਿਹਾ ਕਿ ਪੰਜਾਬ ਦੇ ਪਿੰਡਾਂ,ਤੇ ਸ਼ਹਿਰਾਂ ਵਿੱਚ ਲੱਗੇ ਬਾਬਾ ਸਾਹਿਬ ਦੇ ਬੁੱਤਾਂ ਨੂੰ ਪੰਜਾਬ ਦੇ ਹਰੇਕ ਵਰਗ ਨੇ ਹਮੇਸ਼ਾਂ ਸਤਿਕਾਰ ਕੀਤਾ ਹੈ ਉਹਨਾ ਕਿਹਾ ਕਿ ਅੰਮ੍ਰਿਤਸਰ ਵਾਪਰੀ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਪਹਿਲੀ ਘਟਨਾ ਨਹੀਂ ਇਸ ਤੋ ਪਹਿਲਾ ਵੀ ਇਹੋ ਜਿਹੀਆਂ ਬਹੁਤ ਘਟਨਾਵਾਂ ਹੋ ਚੁੱਕੀਆਂ ਹਨ ।: ਪ੍ਰਧਾਨ ਜਿਲਾ ਮਹਿਲਾ ਕਾਂਗਰਸ ਕਮੇਟੀ ਹਰਮਿੰਦਰ ਕੌਰ TagsBaba sahib ji Bhim Rao Ambedkar jiCongress party PunjabGovt of PunjabMukeriya news update PunjabPunjab closed 🔒 FacebookXPinterestWhatsApp chief editor Previous articleਬੀਤੇ ਦਿਨ ਮੁਕੇਰੀਆਂ ਭੰਗਾਲਾ ਵਿਖੇ ਐਕਸੀਡੈਂਟ ਵਿੱਚ ਇੱਕ ਵਿਅਕਤੀNext articleफगवाड़ा की राजनीति में बड़ा बदलाव, कांग्रेस के बड़े नेता आप पार्टी में शामिल RELATED ARTICLES Breaking NEWS सलीमपुर में कथित तौर पर अवैध कॉलोनी की शिकायत ,जॉइंट कमिश्नर सुमनदीप कौर ने नहीं उठाया फोन Breaking News PUNJAB ਪੰਜਾਬ ਦੀ ਅਗੂ ਜਨਤਾ ਤੇ ਪਿੱਛੜੇ ਹੋਏ ਲੀਡਰ? Breaking NEWS अवतार नगर में कथित अवैध निर्माण पर सवाल, नगर निगम कमिश्नर को शिकायत के बावजूद कार्रवाई का इंतजार Breaking News PUNJAB क्या कॉकरोच जनता पार्टी से सबक लेगी पंजाब पुलिस और भगवंत मान सरकार ? Must Read सलीमपुर में कथित तौर पर अवैध कॉलोनी की शिकायत ,जॉइंट कमिश्नर सुमनदीप कौर ने नहीं उठाया फोन Breaking NEWS ਪੰਜਾਬ ਦੀ ਅਗੂ ਜਨਤਾ ਤੇ ਪਿੱਛੜੇ ਹੋਏ ਲੀਡਰ? Breaking News PUNJAB अवतार नगर में कथित अवैध निर्माण पर सवाल, नगर निगम कमिश्नर को शिकायत के बावजूद कार्रवाई का इंतजार Breaking NEWS क्या कॉकरोच जनता पार्टी से सबक लेगी पंजाब पुलिस और भगवंत मान सरकार ? Breaking News PUNJAB भगवंत मान सरकार में शिकायतकर्ता ही निशाने पर? Breaking NEWS