HomeAmritsar Cityਬ੍ਰੈਕਿੰਗ ਨਿਊਜ : ਭਗਵੰਤ ਮਾਨ ਵੱਲੋਂ ਆਪਣੇ ਹੀ ਵਿਧਾਇਕ ਰਮਨ ਅਰੋੜਾ ਖਿਲਾਫ਼... Amritsar CityBhahwanigarhBreaking NEWSBreaking News PUNJABChandigarhCrimeGeneralJalandharLatest newsLatest update NewsLatest Update NewsludhianaMukeriya NEWS informationNewsPhagwara city PunjabPoliticsPunjabSocial mediaTechnologyTop NewsTOP STORIESTrendingVillage NEWS ਬ੍ਰੈਕਿੰਗ ਨਿਊਜ : ਭਗਵੰਤ ਮਾਨ ਵੱਲੋਂ ਆਪਣੇ ਹੀ ਵਿਧਾਇਕ ਰਮਨ ਅਰੋੜਾ ਖਿਲਾਫ਼ ਵੱਡੀ ਕਾਰਵਾਈ..! ਵਿਜੀਲੈਂਸ ਨੇ ਚੁੱਕ ਲਿਆ..? By chief editor May 23, 2025 0 32 FacebookXPinterestWhatsApp Spread the NewsMay23,2025ਬ੍ਰੈਕਿੰਗ ਨਿਊਜ :ਡੀਡੀ,ਨਿਊਸਪਪੇਰ੍ ! ਭਗਵੰਤ ਮਾਨ ਸਰਕਾਰ ਦਾ ਭ੍ਰਿਸ਼ਟਾਚਾਰ ਦੇ ਖਿਲਾਫ਼ ਅੱਜ ਵੱਡਾ ਐਕਸ਼ਨ ਵੇਖਣ ਨੂੰ ਮਿਲਿਆ ਹੈ। ਦਰਅਸਲ, ਅੱਜ ਸਵੇਰੇ ਵਿਜੀਲੈਂਸ ਵਲੋਂ ਜਲੰਧਰ ਦੇ ਵਿਧਾਇਕ ਰਮਨ ਅਰੋੜਾ ਦੇ ਟਿਕਾਣਿਆਂ ‘ਤੇ ਰੇਡ ਕੀਤੀ ਗਈ।ਆਪ ਬੁਲਾਰੇ ਸਨੀ ਅਲੂਵਾਲੀਆ ਦੇ ਮੁਤਾਬਿਕ ਵਿਧਾਇਕ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਹਾਲਾਂਕਿ ਇਸ ਦੀ ਸਰਕਾਰੀ ਪੁਸ਼ਟੀ ਹੋਣੀ ਬਾਕੀ ਹੈ।ਸਰਕਾਰੀ ਸੂਤਰਾਂ ਮੁਤਾਬਿਕ ਰਮਨ ਅਰੋੜਾ ਨਗਰ ਨਿਗਮ ਦੇ ਅਫ਼ਸਰਾਂ ਦੇ ਜ਼ਰੀਏ ਭੋਲੇ ਭਾਲੇ ਲੋਕਾਂ ਨੂੰ ਝੂਠੇ ਨੋਟਿਸ ਭਿਜਵਾ ਰਿਹਾ ਸੀ ਅਤੇ ਫਿਰ ਪੈਸੇ ਲੈ ਕੇ ਉਨ੍ਹਾਂ ਨੋਟਿਸਾਂ ਨੂੰ ਰਫ਼ਾ ਦਫ਼ਾ ਕਰਵਾ ਦਿੱਤਾ ਜਾਂਦਾ ਸੀ।ਜਿਸ ਦੇ ਸਬੰਧ ਵਿੱਚ ਕਈ ਸਿਕਾਇਤਾਂ ਮਾਨ ਸਰਕਾਰ ਤੱਕ ਪੁੱਜੀਆਂ ਸਨ, ਜਿਸ ਦੇ ਬਾਅਦ ਕਾਰਵਾਈ ਕਰਦਿਆਂ ਹੋਇਆ ਵਿਜੀਲੈਂਸ ਨੇ ਅੱਜ ਰਮਨ ਅਰੋੜਾ ਦੇ ਟਿਕਾਣਿਆਂ ਤੇ ਰੇਡ ਕੀਤੀ ਜਾ ਰਹੀ ਹੈ।ਹੇਠਾਂ ਪੜ੍ਹੋ ਪੂਰਾ ਮਾਮਲਾ-ਦਰਅਸਲ ਸਰਕਾਰ ਕੋਲ ਕੁੱਝ ਸ਼ਿਕਾਇਤਾਂ ਪਹੁੰਚੀਆਂ ਸਨ। ਜਿਸ ਵਿੱਚ ਰਮਨ ਅਰੋੜਾ ਖਿਲਾਫ਼ ਇਲਜ਼ਾਮ ਲਗਾਇਆ ਗਿਆ ਸੀ ਕਿ ਉਹ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਜਲੰਧਰ ਦੇ ਲੋਕਾਂ ਨੂੰ ਝੂਠੇ ਨੋਟਿਸ ਭਜਵਾਉਂਦੇ ਹਨ। ਜਿਸ ਤੋਂ ਬਾਅਦ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈਂਦਾ ਹੈ। ਇਲਜ਼ਾਮ ਹੈ ਰਮਨ ਅਰੋੜਾ ਇਸ ਦੇ ਬਦਲੇ ਲੋਕਾਂ ਤੋਂ ਪੈਸੇ ਲੈਕੇ ਉਹਨਾਂ ਨੋਟਿਸਾਂ ਨੂੰ ਵਾਪਿਸ ਕਰਵਾ ਦਿੰਦਾ ਸੀ।ਕੁੱਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਉਹਨਾਂ ਨੂੰ ਮਿਲੀ ਸੁਰੱਖਿਆ ਵਾਪਿਸ ਲੈ ਲਈ ਸੀ। ਜਿਸ ਤੋਂ ਬਾਅਦ ਰਮਨ ਅਰੋੜਾ ਨੇ ਕਿਹਾ ਸੀ ਕਿ ਉਹ ਆਮ ਆਦਮੀ ਪਾਰਟੀ ਦੇ ਵਰਕਰ ਹਨ ਅਤੇ ਜੇਕਰ ਸਰਕਾਰ ਨੂੰ ਸਹੀ ਲੱਗਿਆ ਹੈ ਤਾਂ ਉਹਨਾਂ ਨੇ ਸੁਰੱਖਿਆ ਵਾਪਿਸ ਲੈ ਲਿਆ ਹੈ।(ਸੌਰਸpbn) TagsArrest MLA Raman Arora vigilence punjabBhagwant Maan CM PunjabMLA Central Area JalandharTODAY breaking NewsVijilence Jalandhar team investigation FacebookXPinterestWhatsApp chief editor Previous articleਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਨੂੰ 24 ਘੰਟੇ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ – ਵਿਧਾਇਕ ਰਜਿੰਦਰਪਾਲ ਕੌਰ ਛੀਨਾNext article बेटी (आर जे) कनिका के जन्मदिन की हार्दिक शुभकामनाएं RELATED ARTICLES Breaking NEWS सलीमपुर में कथित तौर पर अवैध कॉलोनी की शिकायत ,जॉइंट कमिश्नर सुमनदीप कौर ने नहीं उठाया फोन Breaking News PUNJAB ਪੰਜਾਬ ਦੀ ਅਗੂ ਜਨਤਾ ਤੇ ਪਿੱਛੜੇ ਹੋਏ ਲੀਡਰ? Breaking NEWS अवतार नगर में कथित अवैध निर्माण पर सवाल, नगर निगम कमिश्नर को शिकायत के बावजूद कार्रवाई का इंतजार Breaking News PUNJAB क्या कॉकरोच जनता पार्टी से सबक लेगी पंजाब पुलिस और भगवंत मान सरकार ? Must Read सलीमपुर में कथित तौर पर अवैध कॉलोनी की शिकायत ,जॉइंट कमिश्नर सुमनदीप कौर ने नहीं उठाया फोन Breaking NEWS ਪੰਜਾਬ ਦੀ ਅਗੂ ਜਨਤਾ ਤੇ ਪਿੱਛੜੇ ਹੋਏ ਲੀਡਰ? Breaking News PUNJAB अवतार नगर में कथित अवैध निर्माण पर सवाल, नगर निगम कमिश्नर को शिकायत के बावजूद कार्रवाई का इंतजार Breaking NEWS क्या कॉकरोच जनता पार्टी से सबक लेगी पंजाब पुलिस और भगवंत मान सरकार ? Breaking News PUNJAB भगवंत मान सरकार में शिकायतकर्ता ही निशाने पर? Breaking NEWS