HomeAmritsar Cityਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਮੌਕੇ ‘ਤੇ ਹੀ ਮੁਹੱਈਆ ਕਰਵਾਈਆਂ ਜਾਣਗੀਆਂ ਲੋੜੀਂਦੀਆਂ... Amritsar CityBreaking NEWSBreaking News PUNJABGeneralGood newsJalandharLatest newsLatest update NewsludhianaMukeriya NEWS informationNewsPhagwara city PunjabPoliticsPunjabSocial mediaTechTechnologyTop NewsTOP STORIESTrendingVillage NEWS ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਮੌਕੇ ‘ਤੇ ਹੀ ਮੁਹੱਈਆ ਕਰਵਾਈਆਂ ਜਾਣਗੀਆਂ ਲੋੜੀਂਦੀਆਂ ਸੇਵਾਵਾਂ By chief editor August 5, 2024 0 30 FacebookXPinterestWhatsApp Spread the Newsਫਗਵਾੜਾ 05 ਅਗਸਤ ਡੀਡੀ,ਨਿਊਜ਼ਪੇਪਰ (ਸ਼ਿਵ ਕੋੜਾ)। ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰ ਨੇੜੇ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ “ਸਰਕਾਰ ਆਪ ਕੇ ਦੁਆਰ” ਪ੍ਰੋਗਰਾਮ ਤਹਿਤ ਵਿਸ਼ੇਸ਼ ਕੈਂਪ ਖਲਵਾੜਾ ਦੇ ਕਮਿਊਨਿਟੀ ਸੈਂਟਰ ਵਿਖੇ ਅੱਜ (6 ਅਗਸਤ) ਦੁਪਿਹਰ 12 ਵਜੇ ਤੋਂ 3 ਵਜੇ ਤੱਕ ਲਗਾਇਆ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਖਲਵਾੜਾ ਦੇ ਆਸ-ਪਾਸ ਦੇ ਇਲਾਕਿਆਂ ਦੇ ਲੋਕ ਇਸ ਕੈਂਪ ਵਿਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸੁਵਿਧਾ ਕੈਂਪ ਦੌਰਾਨ ਸੇਵਾ ਕੇਂਦਰ ਨਾਲ ਸੰਬੰਧਿਤ ਸੇਵਾਵਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਵੀ ਆਪਣੇ ਵਿਭਾਗ ਨਾਲ ਸਬੰਧਤ ਸਟਾਲ ਲਾ ਕੇ ਮੌਕੇ ‘ਤੇ ਹੀ ਲੋਕਾਂ ਨੂੰ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਇੰਤਕਾਲ, ਨਗਰ ਕੌਂਸਲ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ ਨਾਲ ਸਬੰਧਤ ਆਦਿ ਕੰਮਾਂ ਦੀਆਂ ਸੁਵਿਧਾਵਾਂ ਦਿੱਤੀਆਂ ਜਾਣਗੀਆਂ ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਨਾਲ ਸੰਬਧਤ ਰੈਜ਼ੀਡੈਂਸ ਸਰਟੀਫਿਕੇਟ, ਆਮਦਨ ਸਰਟੀਫਿਕੇਟ,ਜਾਤੀ ਸਰਟੀਫਿਕੇਟ ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ, ਜਨਮ ਸਰਟੀਫਿਕੇਟ ਸਬੰਧੀ/ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਸ਼ਹਿਰੀ ਖੇਤਰ ਨਾਲ ਸੰਬੰਧਿਤ ਜਨਮ ਸਰਟੀਫਿਕੇਟ ਵਿੱਚ ਕੋਈ ਬਦਲਾਅ ਸਬੰਧੀ ਅਤੇ ਪੁਰਾਣੇ ਦਸਤਾਵੇਜ਼ਾਂ ਨੂੰ ਤਸਦੀਕ ਕਰਵਾਉਣ ਸਬੰਧੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ/ਲੀਡ ਬੈਂਕ ਮੈਨੇਜਰ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ, ਕੋ-ਆਪਰੇਟਿਵ ਸੋਸਾਇਟੀ, ਰਾਜ ਪੇਂਡੂ ਰੋਜ਼ੀ-ਰੋਟੀ ਮਿਸ਼ਨ, ਉਦਯੋਗ ਕੇਂਦਰ, ਸਕਿੱਲ ਡਿਵੈੱਲਪਮੈਂਟ, ਰੋਜਗਾਰ ਵਿਭਾਗ ਆਦਿ ਵਿਭਾਗ ਆਪੋ-ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ । TagsAAM Aadmi party Govt PunjabCM Bhagwant singh Maan PunjabDGP Punjab law and orderPUNJAB Sarkar apke dawar FacebookXPinterestWhatsApp chief editor Previous articleस्माल इंडस्ट्री की जनरल बाडी मीटिंग पंकज कौड़ा की अध्यक्षता में हुई संपन्नNext articleश्री कृष्ण जन्माष्टमी शोभायात्रा में पूर्ण सहयोग देगी श्री संकट मोचन हनुमन्त सेवा समिति RELATED ARTICLES Breaking NEWS सलीमपुर में कथित तौर पर अवैध कॉलोनी की शिकायत ,जॉइंट कमिश्नर सुमनदीप कौर ने नहीं उठाया फोन Breaking News PUNJAB ਪੰਜਾਬ ਦੀ ਅਗੂ ਜਨਤਾ ਤੇ ਪਿੱਛੜੇ ਹੋਏ ਲੀਡਰ? Breaking NEWS अवतार नगर में कथित अवैध निर्माण पर सवाल, नगर निगम कमिश्नर को शिकायत के बावजूद कार्रवाई का इंतजार Breaking News PUNJAB क्या कॉकरोच जनता पार्टी से सबक लेगी पंजाब पुलिस और भगवंत मान सरकार ? Must Read सलीमपुर में कथित तौर पर अवैध कॉलोनी की शिकायत ,जॉइंट कमिश्नर सुमनदीप कौर ने नहीं उठाया फोन Breaking NEWS ਪੰਜਾਬ ਦੀ ਅਗੂ ਜਨਤਾ ਤੇ ਪਿੱਛੜੇ ਹੋਏ ਲੀਡਰ? Breaking News PUNJAB अवतार नगर में कथित अवैध निर्माण पर सवाल, नगर निगम कमिश्नर को शिकायत के बावजूद कार्रवाई का इंतजार Breaking NEWS क्या कॉकरोच जनता पार्टी से सबक लेगी पंजाब पुलिस और भगवंत मान सरकार ? Breaking News PUNJAB भगवंत मान सरकार में शिकायतकर्ता ही निशाने पर? Breaking NEWS