ਅਬੋਹਰ / ਫਾਜ਼ਿਲਕਾ 11 ਦਸੰਬਰ (ਸੁਖਵਿੰਦਰ ਪ੍ਰਦੇਸੀ) ਅੱਜ ਅਬੋਹਰ ਵਿਖੇ ਪਹੁੰਚਣ ਤੇ ਮਾਨਯੋਗ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਜੀ ਦਾ ਪੰਜਾਬ ਸਰਕਾਰ ਵੱਲੋਂ ਸਵਾਗਤ ਕਰਦੇ ਹੋਏ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਡਾ. ਬਲਜੀਤ ਕੌਰ ਜੀ…ਨਾਲ ਵਿਖਾਈ ਦੇ ਰਹੇ ਹਨ ਕਮਿਸ਼ਨਰ ਸ੍ਰੀ ਦਲਜੀਤ ਸਿੰਘ ਮਾਂਗਟ ਆਈ ਏ ਐੱਸ ਅਤੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ ਆਈ ਏ ਐਸ







