16ਫਰਬਰੀ। (ਡੀਡੀ ਨਿਊਜ਼ਪੇਪਰ) ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਤਰਨਤਾਰਨ ਦੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐ ਸਿ) ਦਲਵਿੰਦਰ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਪੜੋ ਪੂਰਾ ਪੱਤਰ

ਦਲਵਿੰਦਰ ਕੌਰ ‘ਤੇ ਬੱਚਿਆ ਨੂੰ ਦਿੱਤੀਆਂ ਜਾਣ ਵਾਲੀਆਂ ਵਰਦੀਆਂ ਦੀ ਖਰੀਦ ਸਬੰਧੀ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਨ ਅਤੇ ਗਰਾਂਟਾਂ ਵਿੱਚ ਹੇਰਾਫੇਰੀ ਕਰਨ ਦਾ ਦੋਸ਼ ਹੈ।







