HomeBreaking NEWSਵੱਡੀ ਖ਼ਬਰ : ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਮ੍ਰਿਤਪਾਲ ਸਿੰਘ ਆਪਣੇ ਸਮਰਥਕਾਂ...

ਵੱਡੀ ਖ਼ਬਰ : ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਮ੍ਰਿਤਪਾਲ ਸਿੰਘ ਆਪਣੇ ਸਮਰਥਕਾਂ ਸਮੇਤ ਤਿੱਖੀ‌ ਝੜਪ।

Spread the News

ਡੀਡੀ ਨਿਊਜ਼ ਪੇਪਰ।

‘ਵਾਰਿਸ ਪੰਜਾਬ ਦੇ’ ਦੇ ਮੁਖੀ ਅਮ੍ਰਿਤਪਾਲ ਸਿੰਘ ਆਪਣੇ ਸਮਰਥਕਾਂ ਦੇ ਨਾਲ ਅਜਨਾਲਾ ਦੇ ਥਾਣੇ ਵਿੱਚ ਦਾਖ਼ਲ ਹੋ ਗਏ ਹਨ ਹਾਲਾਤ ਕਾਫੀ ਤਣਾਪੂਰਨ ਨਜ਼ਰ ਆ ਰਹੇ ਹਨ ਪੁਲਿਸ ਤੇ ਵਾਰਿਸ ਪੰਜਾਬ ਦੇ ਮੁਖੀ ਤੇ ਸਮਰਥਕਾਂ ਦੇ ਵਿਚਕਾਰ ਹੋਈ ਖੂਨੀ ਝੜਪ ਤੇ ਪੁਲਿਸ ਮੁਲਾਜ਼ਮ ਹੋਏ ਜ਼ਖਮੀ

Must Read

spot_img