HomeBreaking NEWSਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਇੱਕ ਵਾਰ ਫਿਰ ਈ-ਮੇਲ ਰਾਹੀਂ ਮਿਲੀ ਧਮਕੀ,ਲਾਰੇਂਸ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਇੱਕ ਵਾਰ ਫਿਰ ਈ-ਮੇਲ ਰਾਹੀਂ ਮਿਲੀ ਧਮਕੀ,ਲਾਰੇਂਸ ਬਿਸ਼ਨੋਈ ਦਾ ਨਾਂ ਲੈਣਾ ਬੰਦ ਕਰਨ ਨਹੀਂ ਤਾਂ ਨਤੀਜੇ ਭਿਆਨਕ ਹੋਣਗੇ, ਪੜੋ ਪੂਰੀ ਜਾਣਕਾਰੀ।

Spread the News

5, ਮਾਰਚ। ਡੀਡੀ ਨਿਊਜ਼ਪੇਪਰ। ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਇੱਕ ਵਾਰ ਫਿਰ ਈ-ਮੇਲ ਰਾਹੀਂ ਧਮਕੀ ਮਿਲੀ ਹੈ ਕਿ ਉਹ ਲਾਰੇਂਸ ਬਿਸ਼ਨੋਈ ਦਾ ਨਾਂ ਵਾਰ-ਵਾਰ ਲੈਣਾ ਬੰਦ ਕਰਨ ਨਹੀਂ ਤਾਂ ਨਤੀਜੇ ਭਿਆਨਕ ਹੋਣਗੇ।ਸੂਤਰਾਂ ਦੀ ਮੰਨੀਏ ਤਾਂ ਇਸ ਧਮਕੀ ‘ਚ ਇਹ ਵੀ ਕਿਹਾ ਗਿਆ ਹੈ ਕਿ ਤੁਹਾਨੂੰ 25 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਨਤੀਜੇ ਬਹੁਤ ਮਾੜੇ ਹੋਣਗੇ।ਸੂਤਰਾਂ ਦੀ ਮੰਨੀਏ ਤਾਂ ਇਸ ਧਮਕੀ ‘ਚ ਇਹ ਵੀ ਕਿਹਾ ਗਿਆ ਹੈ ਕਿ ਤੁਹਾਨੂੰ 25 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਨਤੀਜੇ ਬਹੁਤ ਮਾੜੇ ਹੋਣਗੇ। ਸੂਤਰਾਂ ਦੀ ਮੰਨੀਏ ਤਾਂ ਇਸ ਵਿੱਚ ਸਲਮਾਨ ਖਾਨ ਦਾ ਵੀ ਜ਼ਿਕਰ ਕੀਤਾ ਗਿਆ ਹੈ।ਕਿਹਾ ਗਿਆ ਹੈ ਕਿ ਅਸੀਂ ਸਲਮਾਨ ਖਾਨ ਨੂੰ ਵੀ ਨਹੀਂ ਛੱਡਿਆ, ਉਨ੍ਹਾਂ ਦੀ ਵੀ ਰੇਕੀ ਕੀਤੀ ਗਈ ਸੀ।ਪੁਲਿਸ ਸੂਤਰਾਂ ਦੀ ਮੰਨੀਏ ਤਾਂ ਇਸ ਮਾਮਲੇ ‘ਚ ਸਾਹਮਣੇ ਆਇਆ ਹੈ ਕਿ ਇਹ ਮੇਲ ਰਾਜਸਥਾਨ ਤੋਂ ਆਈ ਹੈ, ਜਿਸ ਸਬੰਧੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Must Read

spot_img