ਡੀਡੀ ਨਿਊਜ਼ਪੇਪਰ, ਚੰਡੀਗੜ੍ਹ
ਵਿਧਾਨ ਸਭਾ ਵਿਚ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਵਲੋਂ ਇੱਕ ਸਵਾਲ ਦਾ ਜਵਾਬ ਦਿੰਦਿਆਂ ਹੋਇਆ ਕਿਹਾ ਕਿ, ਬਹੁਤ ਜਲਦ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ।ਬੈਂਸ ਨੇ ਕਿਹਾ ਕਿ, 10 ਸਾਲਾਂ ਤੋਂ ਕੱਚੇ ਅਧਿਆਪਕਾਂ ਜਿਹੜੇ ਸਰਕਾਰੀ ਸਕੂਲਾਂ ਵਿਚ ਪੜ੍ਹਾ ਰਹੇ ਹਨ, ਨੂੰ ਪੱਕਾ ਕਰਨ ਵਾਸਤੇ ਪਾਲਿਸੀ ਲਿਆਂਦੀ ਜਾ ਚੁੱਕੀ ਹੈ।ਉਨ੍ਹਾਂ ਕਿਹਾ ਕਿ, ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਵਾਸਤੇ ਪੋਰਟਲ ਖੋਲਿਆ ਗਿਆ ਸੀ ਅਤੇ 13769 ਅਧਿਆਪਕਾਂ ਨੇ ਅਪਲਾਈ ਕੀਤਾ ਅਤੇ ਵੈਰੀਫਿਕੇਸ਼ਨ ਹੋ ਚੁੱਕੀ ਹੈ। ਬਹੁਤ ਜਲਦ ਸਾਰੇ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ।ਪੰਜਾਬਨੈਟਵਰਕ
ਨੋਟ- ਅਦਾਰਾ ਡੀਡੀ ਨਿਊਜ਼ ਪੇਪਰ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ
https://chat.whatsapp.com/EzzU0EDn86jLhVzKqsjpPJ







