15, ਡੀਡੀ ਨਿਊਜ਼ਪੇਪਰ।ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ 16 ਅਗਸਤ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ, ਅਧਿਆਪਕਾਂ, ਵਿਦਿਆਰਥੀਆਂ ਤੋਂ ਇਲਾਵਾ ਮੁਲਾਜ਼ਮਾਂ ਵਲੋਂ 15 ਅਗਸਤ ਨੂੰ ਅਜ਼ਾਦੀ ਦਿਵਸ ਦੇ ਸਮਾਗਮ ਵਿਚ ਹਿੱਸਾ ਲਿਆ ਗਿਆ ਹੈਜਿਸ ਦੇ ਚੱਲਦਿਆਂ ਹੋਇਆ ਹੁਣ ਤੱਕ ਵੱਖੋ ਵੱਖ ਜ਼ਿਲ੍ਹਿਆਂ ਤੋਂ ਮਿਲੀਆਂ ਰਿਪੋਰਟਾਂ ਦੇ ਮੁਤਾਬਕ, ਤਕਰੀਬਨ ਸਾਰੇ ਜ਼ਿਲ੍ਹਿਆਂ ਵਿਚ ਹੀ ਸਰਕਾਰ ਦੇ ਮੰਤਰੀਆਂ ਤੋਂ ਇਲਾਵਾ, ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵਲੋਂ 16 ਅਗਸਤ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।( ਪੰਜਾਬ ਨੈੱਟਵਰਕ)







