HomeAmritsar Cityਸਬ ਇੰਸਪੈਕਟਰ ਦਲਜੀਤ ਸਿੰਘ ਜੀ ਦਾ ਜਨਮਦਿਨ ਮਨਾਇਆ ਗਿਆ।

ਸਬ ਇੰਸਪੈਕਟਰ ਦਲਜੀਤ ਸਿੰਘ ਜੀ ਦਾ ਜਨਮਦਿਨ ਮਨਾਇਆ ਗਿਆ।

Spread the News

ਅੰਮ੍ਰਿਤਸਰ: ਜੀਵਨ ਸਰਮਾਂ ,ਵਿਕਰਮਜੀਤ ਸਿੰਘ  ਸਬ ਇੰਸਪੈਕਟਰ ਦਲਜੀਤ ਸਿੰਘ ਜੋ ਕਿ ਐਜੂਕੇਸ਼ਨ ਵਿੰਗ, ਟਰੈਫਿਕ ਸਟਾਫ, ਅੰਮ੍ਰਿਤਸਰ ਵਿਖੇ ਤੈਨਾਤ ਹਨ ,ਜਿਨਾਂ ਦਾ ਅੱਜ ਮਿਤੀ 20-03-2024,ਜਨਮ ਦਿਨ ਸੀ, ਜਿਸ ਨੂੰ ਦੇਖਦੇ ਹੋਏ ਮਾਨਯੋਗ ਕਮਿਸ਼ਨਰ ਪੁਲਿਸ ਅੰਮ੍ਰਿਤਸਰ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ,ਜੀ ਵੱਲੋਂ, ਉਹਨਾਂ ਦਾ ਜਨਮ ਦਿਨ ਮਨਾਇਆ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

Must Read

spot_img