HomeBiharLok Sabha Elections: ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ 2 ਹੋਰ ਉਮੀਦਵਾਰਾਂ...

Lok Sabha Elections: ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ 2 ਹੋਰ ਉਮੀਦਵਾਰਾਂ ਦਾ ਐਲਾਨ ਰਾਕੇਸ਼ ਰਾਠੌਰ ਨੂੰ ਸੀਤਾਪੁਰ ਲੋਕ ਸਭਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਬਣਾਇਆ

Spread the News

4/ਅਪ੍ਰੈਲ ਨਿਊ ਦਿੱਲ੍ਹੀ ,Lok Sabha Elections: ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਾਣਕਾਰੀ ਇਹ ਹੈ ਕਿ, ਉੱਤਰ ਪ੍ਰਦੇਸ਼ ਦੀ ਮਥੁਰਾ ਲੋਕ ਸਭਾ ਸੀਟ ਤੋਂ ਮੁਕੇਸ਼ ਧਨਗਰ ਨੂੰ ਉਮੀਦਵਾਰ ਬਣਾਇਆ ਹੈ। ਇਸ ਤੋਂ ਇਲਾਵਾ, ਰਾਕੇਸ਼ ਰਾਠੌਰ ਨੂੰ ਸੀਤਾਪੁਰ ਲੋਕ ਸਭਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਬਣਾਇਆ ਹੈ।

Must Read

spot_img