HomeBreaking NEWSਅੱਜ ਸ਼ਾਮ 7 ਵਜੇ ਤੋਂ ਸਾਰੇ ਬਾਜ਼ਾਰ ਬੰਦ ਰਹਿਣਗੇ।

ਅੱਜ ਸ਼ਾਮ 7 ਵਜੇ ਤੋਂ ਸਾਰੇ ਬਾਜ਼ਾਰ ਬੰਦ ਰਹਿਣਗੇ।

9/ਮਈ,  DD Newspaper.

ਚੰਡੀਗੜ੍ਹ ਵਿੱਚ ਅੱਜ ਸ਼ਾਮ 7 ਵਜੇ ਤੋਂ ਸਾਰੇ ਬਾਜ਼ਾਰ ਬੰਦ ਰਹਿਣਗੇ। ਇਸ ਸਮੇਂ ਦੌਰਾਨ ਸਿਰਫ਼ ਐਮਰਜੈਂਸੀ ਸੇਵਾਵਾਂ, ਜਿਵੇਂ ਕਿ ਕੈਮਿਸਟ ਦੁਕਾਨਾਂ, ਨੂੰ ਹੀ ਕੰਮ ਕਰਨ ਦੀ ਆਗਿਆ ਹੋਵੇਗੀ।

ਚੰਡੀਗੜ੍ਹ ਦੇ ਡੀਸੀ ਨਿਸ਼ਾਂਤ ਕੁਮਾਰ ਯਾਦਵ ਨੇ ਇਹ ਐਲਾਨ ਕੀਤਾ।

Must Read

spot_img