Holiday News: ਪੰਜਾਬ ਦੇ ਸਕੂਲਾਂ-ਕਾਲਜਾਂ ‘ਚ 7 ਸਤੰਬਰ ਤੱਕ ਛੁੱਟੀਆਂ ਦਾ ਐਲਾਨ punjab 3/september : ਪੰਜਾਬ ਦੇ ਵਿੱਚ ਹੜ੍ਹਾਂ ਦੀ ਭਿਆਨਕ ਸਥਿਤੀ ਨੂੰ ਵੇਖਦੇ ਹੋਏ ਸੂਬਾ ਸਰਕਾਰ ਨੇ ਸਾਰੇ ਸਰਕਾਰੀ/ਸਹਾਇਤਾ ਪ੍ਰਾਪਤ/ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚ 7 ਸਤੰਬਰ 2025 ਤੱਕ ਛੁੱਟੀਆਂ ਵਧਾ ਦਿੱਤੀਆਂ ਹਨ








